lēīलेई
ਲੈਂਦਾ ਹੈ। ੨. ਸੰਗ੍ਯਾ- ਲੇਟੀ. ਲੇਵੀ। ੩. ਲੇਪ ਦੀ ਵਸ੍ਤੁ.
लैंदा है। २. संग्या- लेटी. लेवी। ३. लेप दी वस्तु.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਲੇਈ. ਮੈਦੇ ਆਦਿ ਦੀ ਲੇਵੀ....
ਦੇਖੋ, ਲੇਟੀ....
ਸੰਗ੍ਯਾ- ਪੋਚਾ। ੨. ਲਿੱਪਣ ਯੋਗ੍ਯ ਵਸਤੁ। ੩. ਅਪਵਿਤ੍ਰਤਾ. "ਲੇਪ ਨਹੀ ਜਗਜੀਵਨ ਦਾਤੇ." (ਮਾਝ ਮਃ ੫) ਦੇਖੋ, ਲਿਪ ਧਾ....
ਦੇਖੋ, ਵਸਤੁ....