lētīलेटी
ਸੰਗ੍ਯਾ- ਲੇਈ. ਮੈਦੇ ਆਦਿ ਦੀ ਲੇਵੀ.
संग्या- लेई. मैदे आदि दी लेवी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਲੈਂਦਾ ਹੈ। ੨. ਸੰਗ੍ਯਾ- ਲੇਟੀ. ਲੇਵੀ। ੩. ਲੇਪ ਦੀ ਵਸ੍ਤੁ....
ਦੇਖੋ, ਆਦ. "ਆਦਿ ਅਨੀਲ ਅਨਾਦਿ." (ਜਪੁ) ੨. ਸੰਗ੍ਯਾ- ਬ੍ਰਹਮ. ਕਰਤਾਰ. "ਆਦਿ ਕਉ ਕਵਨੁ ਬੀਚਾਰ ਕਥੀਅਲੇ?" (ਸਿਧ ਗੋਸਟਿ)...
ਦੇਖੋ, ਲੇਟੀ....