vakāsuraवकासुर
ਦੇਖੋ, ਬਕਾਸੁਰ। ੨. ਇਸ ਨਾਮ ਦਾ ਇੱਕ ਹੋਰ ਰਾਖਸ, ਜੋ ਭੀਮਸੇਨ ਨੇ ਮਾਰਿਆ.
देखो, बकासुर। २. इस नाम दा इॱक होर राखस, जो भीमसेन ने मारिआ.
ਸੰਗ੍ਯਾ- ਵਕ- ਅਸੁਰ. ਬਗੁਲੇ ਦੀ ਸ਼ਕਲ ਦਾ ਅਸੁਰ. ਦੇਖੋ, ਬਕ ੩. "ਆਇਗਯੋ ਉਤ ਦੈਤ ਬਕਾਸੁਰ ਦੇਖਨ ਮਾਹਿ ਭਯਾਨਕ ਭਾਰੀ." (ਕ੍ਰਿਸਨਾਵ)...
ਸੰ. नामन्. ਫ਼ਾ. [نام] ਦੇਖੋ, ਅੰ. name. ਸੰਗ੍ਯਾ- ਨਾਉਂ. ਸੰਗ੍ਯਾ. ਕਿਸੇ ਵਸਤੂ ਦਾ ਬੋਧ ਕਰਾਉਣ ਵਾਲਾ ਸ਼ਬਦ. ਜਿਸ ਕਰਕੇ ਅਰਥ ਜਾਣਿਆ ਜਾਵੇ, ਸੌ ਨਾਮ ਹੈ. ਨਾਮ ਦੇ ਮੁੱਖ ਭੇਦ ਦੋ ਹਨ- ਇੱਕ ਵਸਤੂਵਾਚਕ, ਜੈਸੇ- ਮਨੁੱਖ ਬੈਲ ਪਹਾੜ ਆਦਿ. ਦੂਜਾ ਭਾਵ ਵਾਚਕ, ਜੈਸੇ- ਸੁੰਦਰਤਾ, ਕਠੋਰਤਾ, ਭਲਮਨਸਊ, ਭਰੱਪਣ ਆਦਿ. "ਨਾਮ ਕਾਮ ਬਿਹੀਨ ਪੇਖਤ ਧਾਮ ਹੂ ਨਹਿ ਜਾਹਿ." (ਜਾਪੁ) ੨. ਗੁਰਬਾਣੀ ਵਿੱਚ "ਨਾਮ" ਕਰਤਾਰ ਅਤੇ ਉਸ ਦਾ ਹੁਕਮ ਬੋਧਕ ਸ਼ਬਦ ਭੀ ਹੈ,¹ ਯਥਾ- "ਨਾਮ ਕੇ ਧਾਰੇ ਸਗਲੇ ਜੰਤ। ਨਾਮ ਕੇ ਧਾਰੇ ਖੰਡ ਬ੍ਰਹਮੰਡ." (ਸੁਖਮਨੀ) ੩. ਸੰ. ਨਾਮ. ਵ੍ਯ- ਅੰਗੀਕਾਰ। ੪. ਸਮਰਣ. ਚੇਤਾ। ੫. ਪ੍ਰਸਿੱਧੀ. ਮਸ਼ਹੂਰੀ....
ਵ੍ਯ- ਔਰ। ੨. ਅਨ੍ਯ. ਅਪਰ. "ਕਰੇ ਦੁਹਕਰਮ ਦਿਖਾਵੈ ਹੋਰ." (ਗਉ ਮਃ ੫) ਕਰੇ ਖੋਟਾ ਕਰਮ, ਦਿਖਾਵੇ ਚੰਗਾ। ੩. ਦੇਖੋ, ਹੋਰਨਾ. "ਰਹੇ ਹੋਰ ਲੋਕੰ." (ਵਿਚਿਤ੍ਰ) ਲੋਕ ਵਰਜ ਰਹੇ....
ਦੇਖੋ, ਰਾਕ੍ਸ਼੍ਸ....
ਦੇਖੋ, ਭੀਮ ੨. ਅਤੇ ਪਾਂਡਵ....