vaḍhiवढि
ਕ੍ਰਿ. ਵਿ- ਵੱਢ (ਕੱਟ) ਕੇ. "ਅਸੰਖ ਗਲ ਵਢਿ ਹਤਿਆ ਕਮਾਹਿ." (ਜਪੁ)
क्रि. वि- वॱढ (कॱट) के. "असंख गल वढि हतिआ कमाहि." (जपु)
ਦੇਖੋ ਕਟਣਾ। ੨. ਖਟਾਈ ਵਿੱਚ ਲੋਹਾ ਆਦਿਕ ਵਸਤੂਆਂ ਮਿਲਾਕੇ ਬਣਾਇਆ ਹੋਇਆ ਕਾਲਾ ਰੰਗ. ਇਸ ਨਾਲ ਵਸਤ੍ਰ ਰੰਗੇ ਜਾਂਦੇ ਹਨ ਅਤੇ ਪਾਂਡੁ (ਪੀਲੀਏ) ਰੋਗ ਵਾਲੇ ਨੂੰ ਪਿਆਇਆ ਗੁਣ ਕਰਦਾ ਹੈ....
ਵਿ- ਸੰਖ੍ਯਾ ਬਿਨਾ. ਬੇਸ਼ੁਮਾਰ. ਅਣ- ਗਿਣਤ. ਅਨੰਤ. "ਅਸੰਖ ਜਪ ਅਸੰਖ ਭਾਉ." (ਜਪੁ)...
ਕ੍ਰਿ. ਵਿ- ਵੱਢ (ਕੱਟ) ਕੇ. "ਅਸੰਖ ਗਲ ਵਢਿ ਹਤਿਆ ਕਮਾਹਿ." (ਜਪੁ)...
ਸੰ. ਹਤ੍ਯਾ. ਸੰਗ੍ਯਾ- ਵਧ. ਨਾਸ਼. ਪ੍ਰਾਣਾਂ ਨੂੰ ਸ਼ਰੀਰ ਤੋਂ ਵਿਛੋੜਨ ਦੀ ਕ੍ਰਿਯਾ. ਕਤਲ. ਖ਼ੂਨ. "ਅਸੰਖ ਗਲ ਵਢਿ ਹਤਿਆ ਕਮਾਹਿ." (ਜਪੁ) ਦੇਖੋ, ਹਤ੍ਯਾ....
ਜਪੁ ਨਾਮਕ ਗੁਰਬਾਣੀ, ਜੋ ਸਿੱਖਾਂ ਦੇ ਨਿੱਤਨੇਮ ਦਾ ਮੂਲ ਹੈ. ਇਹ ਸ੍ਰੀ ਗੁਰੂ ਗ੍ਰੰਥਸਾਹਿਬ ਦੇ ਆਰੰਭ ਵਿੱਚ ਹੈ. ਇਸ ਦੇ ਸਲੋਕ ਸਮੇਤ ੩੯ ਪਦ ਹਨ. "ਜਪੁਜੀ ਕੰਠ ਨਿਤਾਪ੍ਰਤਿ ਰਟੈ। ਜਨਮ ਜਨਮ ਕੇ ਕਲਮਲ ਕਟੈ." (ਨਾਪ੍ਰ)¹੨. ਮੰਤ੍ਰਪਾਠ. "ਜਪੁ ਤਪੁ ਸੰਜਮੁ ਧਰਮੁ ਨ ਕਮਾਇਆ." (ਸੋਪੁਰਖੁ) ੩. ਜਪ੍ਯ. ਵਿ- ਜਪਣ ਯੋਗ੍ਯ....