varātaवराट
ਸੰ. ਸੰਗ੍ਯਾ- ਕੌਡੀ. ਕਪਰ੍ਦ। ੨. ਰੱਸੀ. ਰੱਜੁ.
सं. संग्या- कौडी. कपर्द। २. रॱसी. रॱजु.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਕਉਡੀ....
ਛੋਟਾ ਰੱਸਾ....