vichaविच
ਦੇਖੋ, ਬਿਚ ਅਤੇ ਵਿਚਿ
देखो, बिच अतेविचि
ਕ੍ਰਿ. ਵਿ- ਭੀਤਰ. ਅੰਦਰ. ਗੱਭੇ. ਮਧਯ ਮੇਂ...
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....
ਬੀਚ. ਭੀਤਰ. ਅੰਦਰ. "ਵਿਚਿ ਸੰਗਤਿ ਹਰਿ ਪ੍ਰਭੁ ਵਰਤਦਾ." (ਮਃ ੪. ਵਾਰ ਕਾਨ) "ਵਿਚਿ ਉਪਾਏ ਸਾਇਰਾ, ਤਿਨਾ ਭਿ ਸਾਰ ਕਰੇਇ." (ਮਃ ੨. ਵਾਰ ਰਾਮ ੧) ੨. ਸੰ. ਲਹਰ. ਤਰੰਗ. ਮੌਜ. ਇਸ ਦਾ ਰੂਪਾਂਤਰ ਵੀਚੀ ਭੀ ਹੈ....