vipinaविपिन
ਜੋ ਹਵਾ ਨਾਲ ਕੰਬਦਾ ਹੈ, ਜੰਗਲ. ਵਨ. ਦੇਖੋ, ਵਿਪ ਧਾ. ਦੇਖੋ, ਬਿਪਨ ੧.
जो हवा नाल कंबदा है, जंगल. वन. देखो, विप धा. देखो, बिपन १.
ਅ਼. [ہوا] ਸੰਗ੍ਯਾ- ਪਵਨ. ਵਾਯੁ। ੨. ਇੱਛਾ। ੩. ਹਿਰਸ. ਤ੍ਰਿਸਨਾ। ੪. ਅ਼. [حوا] ਹ਼ੱਵਾ. Eve. ਦੇਖੋ, ਆਦਮ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਫ਼ਾ. [جنگل] ਸੰਗ੍ਯਾ- ਰੋਹੀ. ਬਣ (ਵਨ). "ਜੰਗਲ ਜੰਗਲੁ ਕਿਆ ਭਵਹਿ?" (ਸ. ਫਰੀਦ)੨ ਸ. ਲਹੂ। ੩. ਮਾਸ। ੪. ਜਲ ਰਹਿਤ ਭੂਮਿ. ਮਾਰੂ। ੫. ਰੇਗਿਸਤਾਨ....
ਸੰ. विप्. ਧਾ- ਕੰਬਣਾ, ਕੰਪਨ। ੨. ਪਿੱਛੇ ਹਟਣਾ....
ਸੰ. ਵਿਪਿਨ. ਸੰਗ੍ਯਾ- ਜੰਗਲ. ਵਨ "ਖੋਜਨ ਲਗੇ ਬਿਪਨ ਤਤਕਾਲਾ." (ਨਾਪ੍ਰ) ੨. ਦੇਖੋ, ਵਿਪਣ....