vairāgya, vairāgyaवैराग्य, वैराग्य
ਵਿਰਾਗ ਦਸ਼ਾ. ਸੰਸਾਰ ਦੇ ਪਦਾਰਥਾਂ ਤੋਂ ਮਨ ਦੀ ਉਪਰਾਮਤਾ.
विराग दशा. संसार दे पदारथां तों मन दी उपरामता.
ਸੰ. ਸੰਗ੍ਯਾ- ਰਾਗ (ਮੁਹੱਬਤ) ਦਾ ਅਭਾਵ। ੨. ਵਿ- ਜੋ ਰਾਗ (ਪਿਆਰ) ਨਹੀਂ ਰਖਦਾ....
ਸੰ. ਦਸ਼ਾ. ਸੰਗ੍ਯਾ- ਹ਼ਾਲਤ. ਅਵਸਥਾ। ੨. ਦੀਵੇ ਦੀ ਬੱਤੀ। ੩. ਪੱਲਾ. ਦਾਮਨ. ਲੜ। ੪. ਦੇਖੋ, ਦਸ਼ਦਸ਼ਾ....
ਨਾਕੂ. ਮਗਰਮੱਛ. ਨਿਹੰਗ। ੨. ਸੰ. ਜੋ ਸੰਸਰਣ ਕਰੇ (ਬਦਲਦਾ ਰਹੇ) ਉਹ ਸੰਸਾਰ ਹੈ. ਜਗਤ. "ਸੰਸਾਰ ਕਾਮ ਤਜਣੰ." (ਗਾਥਾ) ੩. ਸੰਸਾਰ ਦੇ ਲੋਕ....