vyadhā, vyadhāव्यथा, व्यथा
ਸੰਗ੍ਯਾ- ਪੀੜ. ਦਰਦ. ਦੁੱਖ। ੨. ਘਬਰਾਹਟ. ਦੇਖੋ, ਵ੍ਯਥ.
संग्या- पीड़. दरद. दुॱख। २. घबराहट. देखो, व्यथ.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. पीङ्. ਧਾ- ਦੁੱਖ ਦੇਣਾ. ਨਚੋੜੇ ਜਾਣਾ. ਦਬਾਉਣਾ। ੨. ਸੰਗ੍ਯਾ- ਪੀੜਾ. ਦੁੱਖ. "ਹਰਿਸੇਵਕ ਨਾਹੀ ਜਮਪੀੜ." (ਬਿਲਾ ਮਃ ੫) ੩. ਦੇਖੋ, ਪੀੜਨ। ੪. ਮਰੋੜ. ਖ਼ਮ. ਮੁਰਝਾਕੇ ਮੁੜਨ ਦਾ ਭਾਵ. "ਹਰਿ ਹਰਿ ਕਰਹਿ ਸਿ ਸੂਕਹਿ ਨਾਹੀ, ਨਾਨਕ ਪੀੜ ਨ ਖਾਹਿ ਜੀਉ." (ਆਸਾ ਛੰਤ ਮਃ ੧)...
ਸੰ. ਵਿ- ਦਰ (ਡਰ) ਦੇਣ ਵਾਲਾ. ਡਰਾਉਣ ਵਾਲਾ। ੨. ਸੰਗ੍ਯਾ- ਹਿੰਦੂਕੁਸ਼ ਪਹਾੜ ਦੇ ਆਸ ਪਾਸ ਦਾ ਦੇਸ਼, ਜਿਸ ਦਾ ਕਿਨਾਰਾ ਕਸ਼ਮੀਰ ਨੂੰ ਲਗਦਾ ਹੈ। ੩. ਸ਼ਿੰਗਰਫ. ਹਿੰਗੁਲ। ੪. ਫ਼ਾ. [درد] ਦੁੱਖ. ਪੀੜ. "ਦਰਦ ਨਿਵਾਰਹਿ ਜਾਕੇ ਆਪੇ." (ਬਾਵਨ)...
ਸੰਗ੍ਯਾ- ਵ੍ਯਾਕੁਲਤਾ. ਅਸ਼ਾਂਤਿ....
ਸੰ. व्यथ. ਧਾ- ਕੰਬਣਾ, ਗੁਮਰਾਹ ਹੋਣਾ, ਵ੍ਯਾਕੁਲ ਹੋਣਾ, ਦੁਖੀ ਹੋਣਾ, ਤਪਣਾ, ਡਰਨਾ....