vyāpta, viāpataव्याप्त, विआपत
ਸੰਗ੍ਯਾ- ਵਿ- ਫੈਲਿਆ ਹੋਇਆ. ਪਸਰਿਆ.
संग्या- वि- फैलिआ होइआ. पसरिआ.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....