vridhāव्रिथा
वृथा- ਸੰਗ੍ਯਾ- ਨਿਰਰਥਕ. ਬੇਫਾਇਦਾ. ਨਿਸਫਲ.
वृथा- संग्या- निररथक.बेफाइदा. निसफल.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਨਿਰਰ੍ਥਕ. ਵਿ- ਜਿਸ ਤੋਂ ਅਰ੍ਥ (ਮਤਲਬ) ਨਿਕਲਗਿਆ ਹੈ. ਬਿਨਾ ਮਤਲਬ. ਨਿਸਪ੍ਰਯੋਜਨ. ਬੇਫ਼ਾਯਦਾ....