sānīसानी
ਵਿ- ਮਿਲੀ ਹੋਈ. ੨. ਅ਼. [ثانی] ਸਾਨੀ. ਦੂਜਾ। ੩. ਸਦ੍ਰਿਸ਼. ਜੇਹਾ. ਤੁੱਲ. ਮਾਨਿੰਦ.
वि- मिली होई. २. अ़. [ثانی] सानी. दूजा। ३. सद्रिश. जेहा. तुॱल. मानिंद.
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਵਿ- ਦ੍ਵਿਤੀਯ. ਦੂਸਰਾ. "ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਨ." (ਵਾਰ ਗਉ ੧. ਮਃ ੫) ੨. ਸੰਗ੍ਯਾ- ਦ੍ਵੈਤਭਾਵ. "ਦੂਜਾ ਜਾਇ ਇਕਤੁ ਘਰਿ ਆਨੈ." (ਸਿਧਗੋਸਟਿ)...
ਸੰ. सदृश ਵਿ- ਸਦ੍ਰਿਕ੍ਸ਼੍. ਜੋ ਸਮਾਨ ਦਿਖਾਈ ਦੇਵੇ. ਜੇਹਾ. ਤੁੱਲ. ਸਮਾਨ. "ਕੂਰ ਕੁਪੱਤਾ ਸਦ੍ਰਿਸ ਕੁੱਤਾ." (ਗੁਪ੍ਰਸੂ)...
ਵਿ- ਜੈਸਾ. ਯਾਦ੍ਰਿਸ਼. "ਜੇਹਾ ਆਇਆ ਤੇਹਾ ਜਾਸੀ." (ਮਾਝ ਅਃ ਮਃ ੩) ਸਿੰਧੀ. ਜੇਹੋ....
ਫ਼ਾ. [مانِند] ਵਿ- ਤੁਲ੍ਯ. ਜੇਹਾ. ਸਦ੍ਰਿਸ਼....