shistāchāra, shishatāchāraशिस्टाचार, शिशटाचार
ਸ਼ੰ. ਸੰਗ੍ਯਾ- ਸ਼ਿਸ੍ਟ (ਭਲੇ ਲੋਕਾਂ) ਦਾ ਆਚਾਰ (ਵਿਹਾਰ) ਉੱਤਮ ਜਨਾਂ ਦੀ ਰੀਤਿ। ੨. ਆਉਭਗਤ ਆਦਰ ਸਨਮਾਨ।
शं. संग्या- शिस्ट (भले लोकां) दा आचार (विहार) उॱतम जनां दी रीति। २. आउभगत आदर सनमान।
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਵਿ- ਸ਼ਾਂਤ. ਧੀਰਯ ਵਾਲਾ। ੨. ਗੁਰੂ ਅਤੇ ਧਰਮ ਗ੍ਰੰਥ ਦੀ ਆਗ੍ਯਾ ਮੰਨਣ ਵਾਲਾ।. ੩. ਦਾਨਾ। ੪. ਭਲਾਮਾਣਸ....
ਦੇਖੋ, ਅਚਾਰ. "ਗਾਵੈ ਕੋ ਗੁਣ ਵਡਿਆਈ ਆਚਾਰ." (ਜਪੁ)...
ਸੰ. ਸੰਗ੍ਯਾ ਤਮੁਣ ਘੁੰਮਣਾ। ੨. ਲੀਲਾ. ਖੇਲ। ੩. ਮੈਥੁਨ. ਸੰਭੋਗ। ੪. ਬੁੱਧਮਤ ਦੇ ਗ੍ਰੰਥਾਂ ਅਨੁਸਾਰ ਸਾਧੂਆਂ ਦੇ ਰਹਿਣ ਦਾ ਆਸ਼੍ਰਮ। ੫. ਬਿਹਾਰ ਦੇਸ਼, ਜਿਸ ਦਾ ਨਾਮ ਬੁੱਧਮਤ ਦੇ "ਵਿਹਾਰ" ਬਹੁਤੇ ਹੋਣ ਕਰਕੇ ਪ੍ਰਸਿੱਧ ਹੋਇਆ. ਦੇਖੋ, ਬਿਹਾਰ ੧....
ਸੰ. उत्त्म. ਵਿ- ਸਭ ਤੋਂ ਅੱਛਾ. ਅਤਿ ਸ੍ਰੇਸ੍ਠ। ੨. ਸੰਗ੍ਯਾ- ਧ੍ਰੁਵ ਦਾ ਸੌਤੇਲਾ ਵਡਾ ਭਾਈ. ਦੇਖੋ, ਉੱਤਾਨਪਾਦ....
ਸੰ. ਸੰਗ੍ਯਾ- ਹੱਦ. ਸੀਮਾ। ੨. ਚਾਲ. ਗਤਿ। ੩. ਸ੍ਵਭਾਵ. ਸੁਭਾਉ। ੪. ਤਰੀਕਾ. ਢੰਗ. "ਆਵੈ ਨਾਹੀ ਕਛੂ ਰੀਤਿ." (ਬਸੰ ਮਃ ੫) ੫. ਸੰ. रीति. ਪਿੱਤਲ। ੬. ਲੋਹੇ ਦੀ ਮੈਲ. ਮਨੂਰ....
ਸੰ. ਸੰਗ੍ਯਾ- ਸਨਮਾਨ. ਸਤਕਾਰ. ਖਾਤਿਰ। ੨. ਸ੍ਵਾਗਤ. ਆਉ ਭਗਤ. "ਆਦਰੁ ਦਿਤਾ ਪਾਰਬ੍ਰਹਮ." (ਸੂਹੀ ਅਃ ਮਃ ੫)...
ਸੰ. सन्मान ਸੰਗ੍ਯਾ- ਆਦਰ. ਸਤਕਾਰ....