surūसुरू
ਅ਼. [شروع] ਸ਼ੁਰੂਅ਼. ਆਗਾਜ. ਆਰੰਭ. ਮੁੱਢ.
अ़. [شروع] शुरूअ़. आगाज. आरंभ. मुॱढ.
ਫ਼ਾ. [آغاز] ਆਗ਼ਾਜ਼. ਸੰਗ੍ਯਾ- ਆਰੰਭ. ਸ਼ੁਰੂ। ੨. ਉਤਪੱਤਿ. "ਜਿਹਵਾ ਧੁਨਿ ਆਗਾਜਾ." (ਰਾਮ ਮਃ ੫)...
ਸੰ. ਸੰਗ੍ਯਾ- ਮੁੱਢ. ਸ਼ੁਰੂ. "ਆਰੰਭ ਕਾਜ ਰਚਾਇਆ." (ਸੂਹੀ ਛੰਤ ਮਃ ੪) ੨. ਉਤਪੱਤਿ. ਪੈਦਾਇਸ਼....
ਸੰਗ੍ਯਾ- ਮੂਲ. ਜੜ. "ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ." (ਮਃ ੫. ਵਾਰ ਗਉ ੧)#੨. ਆਦਿ. ਮੁੱਢ. "ਮੁੰਢਹੁ ਘੁਥਾਜਾਇ." (ਸ੍ਰੀ ਅਃ ਮਃ ੩) "ਮੁੰਢੈ ਦੀ ਖਸਲਤਿ ਨ ਗਈਆ." (ਮਃ ੩. ਵਾਰ ਬਿਹਾ) ੩. ਭਾਵ- ਕਰਤਾਰ, ਜੋ ਸਭ ਦਾ ਮੂਲ ਹੈ. "ਮੁੰਢਹੁ ਭੁਲੇ ਮੁੰਢ ਤੇ, ਕਿਥੈ ਪਾਇਨਿ ਹਥੁ?" (ਮਃ ੫. ਗਉ ਵਾਰ ੧)...