sūratā, sūratāīसूरता, सूरताई
ਸੰਗ੍ਯਾ- ਸ਼ੂਠਰ੍ਵ. ਸੂਰਮਤਾ
संग्या- शूठर्व. सूरमता
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸ਼ੂਰਤ੍ਵ. ਸ਼ੂਰਤਾ. ਬਹਾਦੁਰੀ....