sodhhanaसोधन
ਸੰ. ਸ਼ੋਧਨ. ਸੰਗ੍ਯਾ- ਪਵਿਤ੍ਰਤਾ. ਸਫਾਈ। ੨. ਅਸ਼ੁੱਧੀ ਦੂਰ ਕਰਨ ਦੀ ਕ੍ਰਿਯਾ। ੩. ਦੋਸ ਮਿਟਾਉਣਾ। ੪. ਪਰੀਖ੍ਯਾ. ਇਮਤਿਹਾਨ.
सं. शोधन. संग्या- पवित्रता. सफाई। २. अशुॱधी दूर करन दी क्रिया। ३. दोस मिटाउणा। ४. परीख्या. इमतिहान.
ਸੰ. ਸ਼ੋਧਨ. ਸੰਗ੍ਯਾ- ਪਵਿਤ੍ਰਤਾ. ਸਫਾਈ। ੨. ਅਸ਼ੁੱਧੀ ਦੂਰ ਕਰਨ ਦੀ ਕ੍ਰਿਯਾ। ੩. ਦੋਸ ਮਿਟਾਉਣਾ। ੪. ਪਰੀਖ੍ਯਾ. ਇਮਤਿਹਾਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਸ਼ੁੱਧੀ. ਸਫਾਈ....
ਫ਼ਾ. [صفائی] ਸ੍ਵੱਛਤਾ. ਨਿਰਮਲਤਾ। ੨. ਭਾਵ- ਨਿਰਦੋਸਤਾ....
ਸੰ. ਵਿ- ਜੋ ਨੇੜੇ ਨਹੀਂ. ਦੇਖੋ, ਫ਼ਾ. [دوُر] ੨. ਕ੍ਰਿ. ਵਿ- ਫਾਸਲੇ ਪੁਰ. ਵਿੱਥ ਤੇਯ....
ਦੇਖੋ, ਕਰਣ. "ਕੁੰਡਲ ਕਰਨ ਵਾਰੀ, ਸੁਮਤਿ ਕਰਨ ਵਾਰੀ, ਕਮਲ ਕਰਨ ਵਾਰੀ ਗਤਿ ਹੈ ਕਰਿਨ ਕੀ." (ਗੁਪ੍ਰਸੂ) ਕੰਨਾਂ ਵਿੱਚ ਕੁੰਡਲਾਂ ਵਾਲੀ, ਉੱਤਮ ਬੁੱਧਿ ਦੇ ਬਣਾਉਣ ਵਾਲੀ, ਹੱਥ ਵਿੱਚ ਕਮਲ ਧਾਰਣ ਵਾਲੀ, ਚਾਲ ਹੈ ਹਾਥੀ ਜੇਹੀ। ੨. ਕਰਣ. ਇੰਦ੍ਰਿਯ. ਅੱਖ ਕੰਨ ਨੱਕ ਆਦਿ ਇੰਦ੍ਰੀਆਂ. "ਕਰਨ ਸਿਉਇਛਾ ਚਾਰਹ." (ਸਵੈਯੇ ਮਃ ੨. ਕੇ) ਕੇ) ਕਰਣ (ਇੰਦ੍ਰੀਆਂ) ਨੂੰ ਸ੍ਵ (ਆਪਣੀ) ਇੱਛਾ ਅਨੁਸਾਰ ਚਲਾਉਂਦੇ ਹਨ. ਭਾਵ, ਇੰਦ੍ਰੀਆਂ ਕ਼ਾਬੂ ਕੀਤੀਆਂ ਹਨ। ੩. ਦੇਖੋ, ਕਰਣ ੧੧....
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਕ੍ਰਿ- ਹਟਾਉਣਾ. ਦੂਰ ਕਰਨਾ। ੨. ਨਾਸ਼ ਕਰਨਾ। ੩. ਲੋਪ ਕਰਨਾ. ਦੇਖੋ, ਮਿਟਣਾ....