sobhitaसोभित
ਸੰ. ਸ਼ੋਭਿਤ ਵਿ- ਸ਼ੋਭਾ ਸਹਿਤ. ਸੋਭਾ ਵਾਲਾ.
सं. शोभित वि- शोभा सहित. सोभा वाला.
ਸੰ. ਸ਼ੋਭਿਤ ਵਿ- ਸ਼ੋਭਾ ਸਹਿਤ. ਸੋਭਾ ਵਾਲਾ....
ਸੰ. ਸ਼ੋਭਾ. ਸੰਗ੍ਯਾ- ਚਮਕ. ਪ੍ਰਕਾਸ਼। ੨. ਸੁੰਦਰਤਾ....
ਸੰ. ਵ੍ਯ- ਸਾਥ. ਸੰਗ. ਸਮੇਤ. "ਪੁਤ੍ਰ ਸਹਿਤ ਗੁਰੁ ਦਰਸਨ ਕੀਨ." (ਗੁਪ੍ਰਸੂ) ੨. ਕ੍ਰਿ. ਵਿ- ਸਹਿਤ. ਹਿਤ ਸਹਿਤ. ਪ੍ਰੇਮ ਨਾਲ. ਸਨੇਹ ਕਰਕੇ. "ਭੋਜਨ ਮਧੁਰ ਸਹਿਤ ਕਰਵਾਏ." (ਗੁਪ੍ਰਸੂ) ੩. ਵਿ- ਹੱਛਾ ਹਿਤਕਾਰੀ. ਮਿਤ੍ਰ. "ਪਵਿਤ ਮਾਤਾ ਪਿਤਾ ਕੁਟੰਬ ਸਹਿਤ ਸਿਉ." (ਅਨੰਦੁ) ੪. ਦੇਖੋ, ਸਹਦ ੨....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....