sakāसॱका
ਅ਼. [سقّا] ਸੰਗ੍ਯਾ- ਬਹਿਸ਼ਤੀ. ਪਾਣੀ ਢੋਣ ਵਾਲਾ. ਕਹਾਰ. ਸੰ. सेक्तृ- ਸੇਕ੍ਤ੍ਰਿ ਛਿੜਕਣ ਵਾਲਾ.
अ़. [سقّا] संग्या- बहिशती. पाणी ढोण वाला. कहार. सं. सेक्तृ- सेक्त्रि छिड़कण वाला.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਪਾਨੀਯ. ਸੰਗ੍ਯਾ- ਜਲ. "ਪਾਣੀ ਅੰਦਿਰ ਲੀਕ ਜਿਉ." (ਵਾਰ ਆਸਾ ਮਃ ੨) ੨. ਦੇਖੋ, ਪਾਣਿ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰਗ੍ਯਾ- ਕੰ (ਜਲ) ਨੂੰ ਹਾਰ (ਢੋਣ) ਵਾਲਾ. ਸੱਕ਼ਾ। ੨. ਡੋਲੀ ਪਾਲਕੀ ਆਦਿ ਨੂੰ ਕੰਨ੍ਹੇ ਤੇ ਰੱਖਕੇ ਲੈ ਜਾਣ ਵਾਲਾ। ੩. ਅ਼. [قہار] ਕ਼ਹਾਰ. ਕਰਤਾਰ. ਵਾਹਗੁਰੂ. ਨੀਚਾਂ (ਪਾਮਰਾਂ) ਤੇ ਕ਼ਹਰ ਕਰਨ ਵਾਲਾ. "ਸਿਫਤ ਕਹਾਰ ਸਤਾਰ ਹੈ." (ਗੁਪ੍ਰਸੂ)...