sanbaसंब
ਸੰ. शम्ब ਸ਼ੰਬ- ਸੰਗ੍ਯਾ- ਵਜ੍ਰ। ਲਾਠੀ. ਅੱਗੇ ਲੱਗਾ ਹੋਇਆ ਸੰਮ.
सं. शम्ब शंब- संग्या- वज्र। लाठी. अॱगे लॱगा होइआ संम.
ਸੰ. शम्ब ਸ਼ੰਬ- ਸੰਗ੍ਯਾ- ਵਜ੍ਰ। ਲਾਠੀ. ਅੱਗੇ ਲੱਗਾ ਹੋਇਆ ਸੰਮ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸੰਗ੍ਯਾ- ਹੀਰਾ ਰਤਨ। ੨. ਇੰਦ੍ਰ ਦੀ ਗਦਾ, ਜੋ ਦਧੀਚਿ ਦੇ ਹੱਡਾਂ ਤੋਂ ਬਣੀ ਹੈ. ਦੇਖੋ, ਦਧੀਚਿ। ੩. ਊਸਾ ਦੇ ਗਰਭ ਤੋਂ ਅਨਿਰੁੱਧ ਦਾ ਪੁਤ੍ਰ, ਜਿਸ ਨੂੰ ਕ੍ਰਿਸਨ ਜੀ ਨੇ ਸ਼ਰੀਰ ਛੱਡਣ ਤੋਂ ਪਹਿਲਾਂ ਯਾਦਵਾਂ ਦਾ ਰਾਜਾ ਥਾਪਿਆ। ੪. ਬਿਜਲੀ ਅਥਵਾ ਛੁਟਦੇ ਸਤਾਰਿਆਂ ਦਾ ਪੱਥਰ (thunder bolt; adamant; aerolite) ੫. ਫ਼ੌਲਾਦ। ੬. ਬਰਛੇ (ਭਾਲੇ) ਦਾ ਫਲ। ੭. ਕਾਂਜੀ। ੮. ਥੋਹਰ ਦਾ ਪੇਡ। ੯. ਆਪਸਤੰਬ ਅਤੇ ਅਤ੍ਰਿ ਰਿਖਿ ਦੇ ਲੇਖ ਅਨੁਸਾਰ ਗਊ ਦੇ ਮੂਤ ਵਿੱਚ ਰਿੰਨ੍ਹੇ ਹੋਏ ਜੌਂ।¹ ੧੦. ਉਹ ਅਭ੍ਰਕ, ਜੋ ਅੱਗ ਤੇ ਰੱਖਿਆਂ ਨਾ ਫੁੱਲੇ। ੧੧. ਵਿ- ਕਰੜਾ. ਸਖ਼ਤ। ੧੨. ਘੋਰ. ਭਯਾਨਕ....
ਸੰਗ੍ਯਾ- ਸੋਟੀ. ਯਸ੍ਟਿ....
ਦੇਖੋ, ਲਗਾ। ੨. ਸੰਗ੍ਯਾ- ਤੁੱਲਤਾ. ਬਰਾਬਰੀ. ਸਮਾਨਤਾ. ਜਿਵੇਂ- ਉਸ ਦਾ ਲੱਗਾ ਕੋਈ ਨਹੀਂ ਖਾਂਦਾ। ੩. ਸੰਬੰਧ। ੪. ਪ੍ਰੇਮ। ੫. ਨੌਕਾ ਚਲਾਉਣ ਦਾ ਡੰਡਾ. ਚੱਪਾ....
ਦੇਖੋ, ਸੰਬ। ੨. ਸ੍ਵਪਨ. ਸ਼ਯਨ. ਦੇਖੋ, ਸੰਮਿ....