sadhīसदी
ਫ਼ਾ. [صدی] ਸਦੀ. ਸੰ शताब्द. ਸੰਗ੍ਯਾ- ਸ਼ਤ- ਅਬ੍ਦ. ਸੌ ਵਰ੍ਹੇ ਦਾ ਸਮਾ। ੨. ਸੈਂਕੜਾ. ਜਿਵੇਂ- ਦੋ ਫ਼ੀ ਸਦੀ ਅਤੇ ਵੀਹਵੀਂ ਸਦੀ.
फ़ा. [صدی] सदी. सं शताब्द. संग्या- शत- अब्द. सौ वर्हे दा समा। २. सैंकड़ा. जिवें- दो फ़ी सदीअते वीहवीं सदी.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਰ੍ਹਾ ਦਾ ਬਹੁਵਚਨ. ਦੇਖੋ, ਵਰ੍ਹਾ। ੨. ਇੱਕ ਜੱਟ ਗੋਤ੍ਰ। ੩. ਵਰ੍ਹੇ ਗੋਤ ਦੇ ਜੱਟਾਂ ਦਾ ਵਸਾਇਆ ਪਿੰਡ....
ਸੰ. ਸੰਗ੍ਯਾ- ਵਰ੍ਹਾ. ਸਾਲ। ੨. ਰੁੱਤ. ਮੌਸਮ। ੩. ਅੱਧਾ ਸਾਲ. ਤਿੰਨ ਰੁੱਤਾਂ। ੪. ਸੰ. ਸਮਯ. ਕਾਲ. ਵੇਲਾ। ੫. ਅ਼. [سما] ਆਸਮਾਨ। ੬. [شمح] ਸ਼ਮਅ਼. ਮੋਮਬੱਤੀ....
ਸੌ ਦੇ ਕਰੀਬ. ਸੌ ਇਕ. ਸੌ ਪ੍ਰਮਾਣ. ਸੌ ਮਾਤ੍ਰ। ੨. ਸ਼ਤਕ. ਸੌ....
ਫ਼ਾ. [صدی] ਸਦੀ. ਸੰ शताब्द. ਸੰਗ੍ਯਾ- ਸ਼ਤ- ਅਬ੍ਦ. ਸੌ ਵਰ੍ਹੇ ਦਾ ਸਮਾ। ੨. ਸੈਂਕੜਾ. ਜਿਵੇਂ- ਦੋ ਫ਼ੀ ਸਦੀ ਅਤੇ ਵੀਹਵੀਂ ਸਦੀ....
ਵ੍ਯ- ਦੋ ਸ਼ਬਦਾਂ ਨੂੰ ਜੋੜਨ ਵਾਲਾ ਸਬਦ. ਔਰ. ਅਰ. ਅਤੈ. ਤੇ....