sāphāसाफा
ਫ਼ਾ. [صافہ] ਸਾਫ਼ਹ. ਸਰਬੰਦ. ਸਿਰ ਬੰਨ੍ਹਣ ਦਾ ਵਸਤ੍ਰ.
फ़ा. [صافہ] साफ़ह. सरबंद. सिर बंन्हण दा वसत्र.
ਸੰ. शिरस् ਅਤੇ ਸ਼ੀਰ੍ਸ. ਸੰਗ੍ਯਾ- ਸੀਸ. "ਸਿਰ ਧਰਿ ਤਲੀ ਗਲੀ ਮੇਰੀ ਆਉ." (ਸਵਾ ਮਃ ੧) ੨. ਇਹ ਸ਼ਬਦ ਵਿਸ਼ੇਸਣ ਹੋਕੇ ਉੱਪਰ, ਸ਼ਿਰੋਮਣਿ ਅਰਥ ਬੋਧਕ ਭੀ ਹੋਇਆ ਕਰਦਾ ਹੈ. ਜੈਸੇ- "ਵੇਲੇ ਸਿਰ ਪਹੁਚਣਾ, ਅਤੇ ਇਹ ਸਾਰਿਆਂ ਦਾ ਸਿਰ ਹੈ." (ਲੋਕੋ) ੩. ਸਿਰ ਸ਼ਬਦ ਸ੍ਰਿਜ (ਰਚਨਾ) ਅਰਥ ਭੀ ਰਖਦਾ ਹੈ. ਦੇਖੋ, ਸਿਰਿ....
ਸੰ. ਸੰਗ੍ਯਾ- ਵਸ੍ਤ੍ਰ. ਕਪੜਾ. ਦੇਖੋ, ਵਸ ਧਾ ੨. "ਵਸਤ੍ਰ ਪਖਾਲਿ ਪਖਾਲੇ ਕਾਇਆ." (ਮਃ ੧. ਵਾਰ ਮਾਝ)...