sāyāसाया
ਫ਼ਾ. [سایہ] ਸੰਗ੍ਯਾ- ਛਾਯਾ। ੨. ਪਨਾਹ. ਓਟ. ਰਖ੍ਯਾ.
फ़ा. [سایہ] संग्या- छाया। २. पनाह. ओट. रख्या.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਛਾਇਆ....
ਫ਼ਾ. [پناہ] ਸੰਗ੍ਯਾ ਰਖ੍ਯਾ ਪਾਉਣ ਦਾ ਥਾਉਂ. ਓਟ। ੨. ਤ੍ਰਾਣ. ਬਚਾਉ....
ਦੇਖੋ, ਰਕ੍ਸ਼ਾ. "ਸਰਬ ਰਖ੍ਯਾ ਗੁਰ ਦਯਾਲਹ." (ਸਹਸ ਮਃ ੫)...