sāvaसाव
ਸੰ. ਸ਼ਾਵ. ਸੰਗ੍ਯਾ- ਬੱਚਾ. "ਰਾਨਿਨ ਰਾਵ ਸਵਾਨਿਨ ਸਾਵ." (ਪਾਰਸਾਵ) ੨. ਵਿ- ਸ਼ਵ (ਮੁਰਦੇ) ਨਾਲ ਹੈ ਜਿਸ ਦਾ ਸੰਬੰਧ. ਮੁਰਦੇ ਦਾ. ੩. ਸੰਗ੍ਯਾ- ਮਰਘਟ. ਸ਼ਮਸ਼ਾਨ.
सं. शाव. संग्या- बॱचा. "रानिन राव सवानिन साव." (पारसाव) २. वि- शव (मुरदे) नाल है जिस दासंबंध. मुरदे दा. ३. संग्या- मरघट. शमशान.
ਸੰ. ਸ਼ਾਵ. ਸੰਗ੍ਯਾ- ਬੱਚਾ. "ਰਾਨਿਨ ਰਾਵ ਸਵਾਨਿਨ ਸਾਵ." (ਪਾਰਸਾਵ) ੨. ਵਿ- ਸ਼ਵ (ਮੁਰਦੇ) ਨਾਲ ਹੈ ਜਿਸ ਦਾ ਸੰਬੰਧ. ਮੁਰਦੇ ਦਾ. ੩. ਸੰਗ੍ਯਾ- ਮਰਘਟ. ਸ਼ਮਸ਼ਾਨ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਬਚਾ....
ਦੇਖੋ, ਰਾਉ ਅਤੇ ਰਾਇ। ੨. ਸੰ. ਸੰਗ੍ਯਾ- ਸ਼ਬਦ. ਆਵਾਜ਼. ਸ਼ੋਰ....
ਸੰ. ਸ਼ਾਵ. ਸੰਗ੍ਯਾ- ਬੱਚਾ. "ਰਾਨਿਨ ਰਾਵ ਸਵਾਨਿਨ ਸਾਵ." (ਪਾਰਸਾਵ) ੨. ਵਿ- ਸ਼ਵ (ਮੁਰਦੇ) ਨਾਲ ਹੈ ਜਿਸ ਦਾ ਸੰਬੰਧ. ਮੁਰਦੇ ਦਾ. ੩. ਸੰਗ੍ਯਾ- ਮਰਘਟ. ਸ਼ਮਸ਼ਾਨ....
ਕ੍ਰਿ. ਵਿ- ਲਾਗੇ. ਕੋਲ। ੨. ਸਾਥ. ਸੰਗ. ਦੇਖੋ, ਨਾਲਿ। ੩. ਸੰ. ਸੰਗ੍ਯਾ- ਕਮਲ ਦੀ ਡੰਡੀ. ਦੇਖੋ, ਨਾਲਿਕੁਟੰਬ। ੪. ਨਲਕੀ. ਨਲੀ. "ਨਾਲ ਬਿਖੈ ਬਾਤ ਕੀਏ ਸੁਨੀਅਤ ਕਾਨ ਦੀਏ." (ਭਾਗੁ ਕ) ੫. ਬੰਦੂਕ ਦੀ ਨਾਲੀ. "ਛੁਟਕੰਤ ਨਾਲੰ." (ਕਲਕੀ) ੬. ਲਾਟਾ, ਅਗਨਿ ਦੀ ਸ਼ਿਖਾ, "ਉਠੈ ਨਾਲ ਅੱਗੰ." (ਵਰਾਹ) ੭. ਫ਼ਾ. [نال] ਕਾਨੀ (ਕਲਮ) ਘੜਨ ਵੇਲੇ ਨਲਕੀ ਵਿੱਚੋਂ ਜੋ ਸੂਤ ਨਿਕਲਦਾ ਹੈ।#੮. ਨਾਲੀਦਨ ਦਾ ਅਮਰ. ਰੋ. ਰੁਦਨ ਕਰ।#੯. ਅ਼. [نعل] ਜੋੜੇ ਅਥਵਾ ਘੋੜੇ ਦੇ ਸੁੰਮ ਹੇਠ ਲਾਇਆ ਲੋਹਾ, ਜੋ ਘਸਣ ਤੋਂ ਰਖ੍ਯਾ ਕਰਦਾ ਹੈ। ੧੦. ਜੁੱਤੀ. ਪਾਪੋਸ਼। ੧੧. ਤਲਵਾਰ ਦੇ ਮਿਆਨ (ਨਯਾਮ) ਦੀ ਠੋਕਰ, ਜੋ ਨੋਕ ਵੱਲ ਹੁੰਦੀ ਹੈ। ੧੨. ਖੂਹ ਦਾ ਚੱਕ, ਜਿਸ ਉੱਤੇ ਨਾਲੀ (ਮਹਲ) ਉਸਾਰਦੇ ਹਨ....
ਸਰਵ- ਜਿਸਪ੍ਰਤਿ. ਜਿਸੇ. ਜਿਸ ਨੂੰ. "ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ." (ਸੁਖਮਨੀ) "ਜਿਸਹਿ ਜਗਾਇ ਪੀਆਵੈ ਇਹੁ ਰਸੁ." (ਸੋਹਿਲਾ)...
ਸੰ. ਸੰਗ੍ਯਾ- ਚੰਗੀ ਤਰਾਂ ਬੰਨ੍ਹੇ ਜਾਣ ਦਾ ਭਾਵ. ਮਿਲਾਪ. ਮੇਲ। ੨. ਰਿਸ਼ਤਾ. ਨਾਤਾ। ੩. ਵਿਆਹ. ਸਗਾਈ....
ਮੁਰਦਾਘਾਟ. ਦੇਖੋ, ਮਰਹਟ. "ਮਰਘਟ ਲਉ ਸਭੁ ਲੋਗ ਕੁਟੰਬੁ ਭਇਓ." (ਸੋਰ ਕਬੀਰ)...
ਸੰ. ਸ਼ਮ੍ਸ਼ਾਨ. ਸੰਗ੍ਯਾ- ਜਿਸ ਥਾਂ ਸ਼ਮਾ੍ਨ (ਮੁਰਦੇ) ਸੌਣ. ਮੁਰਦਿਆਂ ਦੇ ਸੌਣ ਦੀ ਥਾਂ. ਮੜ੍ਹੀਆਂ ਦਾ ਥਾਂ. ਮੁਰਦੇ ਫੂਕਣ ਅਤੇ ਦੱਬਣ ਦੀ ਥਾਂ....