sāhibīसाहिबी
ਫ਼ਾ. [صاحبی] ਸਾਹ਼ਿਬੀ. ਸੰਗ੍ਯਾ- ਮਾਲਿਕੀ. ਪ੍ਰਭੁਤਾ. ਸ੍ਵਾਮੀਪਨ। ੨. ਹੁਕੂਮਤ.
फ़ा. [صاحبی] साह़िबी. संग्या- मालिकी. प्रभुता. स्वामीपन। २. हुकूमत.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਪ੍ਰਭਤਾ....
ਅ਼. [حکوُمت] ਹ਼ੁਕੂਮਤ. ਸੰਗ੍ਯਾ- ਹੁਕਮ (ਆਗ੍ਯਾ) ਕਰਨ ਦੀ ਕ੍ਰਿਯਾ। ਬਾਦਸ਼ਾਹੀ....