sudhāसुॱदा
ਅ਼. [سُدّہ] ਸੰਗ੍ਯਾ- ਅੰਤੜੀ ਵਿੱਚ ਹੋਈ ਮੈਲ ਦੀ ਗੱਠ. Scybalum.
अ़. [سُدّہ] संग्या- अंतड़ी विॱच होई मैल दी गॱठ. Scybalum.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਆਂਤ....
ਭਈ. ਹੂਈ। ੨. ਅਹੋਈ ਦੇਵੀ. ਦੇਖੋ, ਅਹੋਈ....
ਸੰਗ੍ਯਾ- ਮਲ. ਮਲਿਨਤਾ। ੨. ਗੰਦਗੀ. ਵਿਸ੍ਟਾ ੩. ਸੁਸਤੀ. ਆਲਸ. "ਜਾਗ੍ਰਣ ਕਰਹਿ ਹਉਮੈ ਮੈਲ ਉਤਾਰਿ." (ਪ੍ਰਭਾ ਅਃ ਮਃ ੩) ੪. ਫ਼ਾ. [میَل] ਲੋੜ. ਚਾਹ. ਇੱਛਾ....
ਸੰ. ਗ੍ਰੰਥਿ. ਸੰਗ੍ਯਾ- ਗੱਠ. ਗਿਰਹ। ੨. ਜੋੜ....