saifaसैफ़
ਅ਼. [سیف] ਸੰਗ੍ਯਾ- ਸਿੱਧੀ ਤਲਵਾਰ. "ਸੈਫ ਸਰੋਹੀ ਸੈਹਥੀ." (ਸਨਾਮਾ)
अ़. [سیف] संग्या- सिॱधी तलवार. "सैफ सरोही सैहथी." (सनामा)
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਵਿ- ਸਿੰਧ ਦੇਸ਼ ਦਾ। ੨. ਸੰਗ੍ਯਾ- ਸਿੰਧ ਦਾ ਵਸਨੀਕ। ੩. ਸਿੰਧ ਦੀ ਬੋਲੀ....
ਦੇਖੋ, ਤਰਵਾਰ....
ਅ਼. [سیف] ਸੰਗ੍ਯਾ- ਸਿੱਧੀ ਤਲਵਾਰ. "ਸੈਫ ਸਰੋਹੀ ਸੈਹਥੀ." (ਸਨਾਮਾ)...
ਦੇਖੋ, ਸਿਰੋਹੀ....
ਸੰ. ਸ਼ਕ੍ਤਿ. ਸੰਗ੍ਯਾ- ਬਰਛੀ. "ਸੈਫ ਸਰੋਹੀ ਸੈਹਥੀ." (ਸਨਾਮਾ)....