solahēसोलहे
ਸੋਲਹਾ ਦਾ ਬਹੁ ਵਚਨ.
सोलहा दा बहु वचन.
ਵਿ- ਸੋਲਾਂ ਦਾ ਸਮੁਦਾਯ। ੨. ਸੋਲਾਂ ਪਦਾਂ ਦਾ ਛੰਦ. ਸੋੜਸ਼ਪਦੀ. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਬਹੁਤ ਸੋਲਹੇ ਪਦ ਪਾਏ ਜਾਂਦੇ ਹਨ. ਇਸ ਛੰਦ ਦੇ ਗ੍ਯਾਨ ਲਈ ਦੇਖੋ, ਘਨ ਕਲਾ....
ਸੰ. ਵਿ- ਬਹੁਤ. ਅਨੇਕ. "ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢੰਢੋਲਿ." (ਸੁਖਮਨੀ)...
ਸੰਗ੍ਯਾ- ਕਥਨ. ਕਹਿਣਾ. ਦੇਖੋ, ਵਚ ਧਾ। ੨. ਵਾਕ। ੩. ਵ੍ਯਾਕਰਣ ਅਨੁਸਾਰ ਨਾਮ ਅਥਵਾ ਵਿਕਾਰੀ ਸ਼ਬਦ ਦੀ ਗਿਣਤੀ ਪ੍ਰਗਟ ਕਰਨ ਵਾਲਾ ਚਿੰਨ੍ਹ Number. ਜੈਸੇ- ਇੱਕ ਵਚਨ ਰਾਮ, ਦ੍ਵਿਵਚਨ ਰਾਮੌ, ਬਹੁ ਵਚਨ ਰਾਮਾਃ ਘੋੜਾ ਇੱਕ ਵਚਨ, ਘੋੜੇ ਬਹੁਵਚਨ. ਪੰਜਾਬੀ ਵਿੱਚ ਦ੍ਵਿਵਚਨ ਨਹੀਂ ਹੋਇਆ ਕਰਦਾ....