stava, satavaस्तव, सतव
ਸੰ. ਸੰਗ੍ਯਾ- ਉਸਤਤਿ. ਵਡਿਆਈ. ਦੇਖੋ, ਸ੍ਤੁ.
सं. संग्या- उसतति. वडिआई. देखो, स्तु.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. ਸ੍ਤੁਤਿ. ਸੰਗ੍ਯਾ- ਤਾਰੀਫ (ਤਅ਼ਰੀਫ) ਵਡਿਆਈ. ਸ਼ਲਾਘਾ. "ਉਸਤਤਿ ਕਹਨੁ- ਨ ਜਾਇ ਮੁਖਹੁ ਤੁਹਾਰੀਆਂ." (ਫੁਨਹੇ ਮਃ ੫) ਦੇਖੋ, ਸ੍ਤੁ...
ਮਹਿਮਾ. ਦੇਖੋ, ਵਡਾਈ. "ਵਡਿਆਈ ਸਚੇ ਨਾਮ ਕੀ ਹਉ ਜੀਵਾ ਸੁਣਿ." (ਵਾਰ ਰਾਮ ੨. ਮਃ ੫) ੨. ਬਜ਼ੁਰਗੀ. ਉੱਚਤਾ. "ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ." (ਸੋਰ ਮਃ ੫)...
ਸੰ. ਧਾ- ਉਸਤਤਿ ਕਰਨਾ. ਪੂਜਾ ਕਰਨਾ. ਸੇਵਾ ਕਰਨਾ. ਇਸੇ ਧਾਤੁ ਤੋਂ ਸ੍ਤੁਤਿ ਸ੍ਤੋਤ੍ਰ ਆਦਿ ਸ਼ਬਦ ਬਣਦੇ ਹਨ....