stēya, satēyaस्तेय, सतेय
ਸੰ. ਸੰਗ੍ਯਾ- ਚੋਰੀ. ਚੁਰਾਉਣ ਦੀ ਕ੍ਰਿਯਾ. ਦੇਖੋ, ਸ੍ਤੇਨ.
सं. संग्या- चोरी. चुराउण दी क्रिया. देखो, स्तेन.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਚੋਰ ਦਾ ਕਰਮ. ਚੌਰ੍ਯ. "ਕਰਿ ਚੋਰੀ ਮੈ ਜਾਂ ਕਿਛੁ ਲੀਆ." (ਗਉ ਮਃ ੧)...
ਦੇਖੋ, ਕਿਰਿਆ। ੨. ਵ੍ਯਾਕਰਣ ਦਾ ਉਹ ਅੰਗ, ਜਿਸ ਤੋਂ ਕਿਸੇ ਕਰਮ ਦਾ ਹੋਣਾ ਜਾਂ ਕਰਣਾ ਪਾਇਆ ਜਾਵੇ, ਜਿਵੇਂ- ਆਉਣਾ, ਜਾਣਾ, ਲਿਖਣਾ ਆਦਿ. Verb....
ਸੰ. स्तेन ਧਾ- ਚੋਰੀ ਕਰਨਾ. ਚੁਰਾਉਣਾ....