svīkāra, savīkāraस्वीकार, सवीकार
ਸੰ. ਸੰਗ੍ਯਾ- ਅੰਗੀਕਾਰ। ੨. ਅਪਣਾਉਣਾ। ੩. ਜੋ ਆਪਣਾ ਨਹੀਂ ਉਸ ਨੂੰ ਅਪਨਾ ਬਣਾਉਣਾ.
सं. संग्या- अंगीकार। २. अपणाउणा। ३. जो आपणा नहीं उस नूं अपना बणाउणा.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰ. अङ्गीकार. ਸੰਗ੍ਯਾ- ਕਬੂਲ. ਗ੍ਰਹਣ. ਸ੍ਵੀਕਾਰ. "ਅੰਗੀਕਾਰ ਕੀਓ ਮੇਰੈ ਕਰਤੈ." (ਗੂਜ ਮਃ ੫)...
ਕ੍ਰਿ- ਆਪਣਾ ਬਣਾਉਣਾ. ਆਪਣੇ ਅਨੁਕੂਲ ਕਰਨਾ. ਆਪਣੇ ਪੱਖ ਵਿੱਚ ਲੈਣਾ....
ਦੇਖੋ, ਅਪਨਾ. "ਆਪਣਾ ਚੋਜ ਕਰਿ ਵੇਖੈ ਆਪੇ." (ਵਾਰ ਬਿਹਾ ਮਃ ੪)...
ਵ੍ਯ- ਦੇਖੋ ਨਹਿ. "ਨਹੀ ਛੋਡਉ ਰੇ ਬਾਬਾ, ਰਾਮ ਨਾਮ." (ਬਸੰ ਕਬੀਰ)...
ਦੇਖੋ, ਆਪਣਾ....
ਕ੍ਰਿ- ਰਚਨਾ. ਤਿਆਰ ਕਰਨਾ....