khāsaखास
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)
अ़. [خاص] ख़ास. वि- मुॱख. प्रधान. चुणिआ होइआ. विशेस। २. फ़ा. [خواہِش] ख़्वाहिश. संग्या- इॱछा. लोड़. "किसी वसतु की खास न रही." (गुप्रसू)
ਵਿ- ਪ੍ਰਧਾਨ. ਮੁਖੀਆ। ੨. ਮੁੱਢ ਵਿੱਚ ਹੋਇਆ। ੩. ਸ਼੍ਰੇਸ੍ਟ. ਉੱਤਮ....
ਸੰਗ੍ਯਾ- ਸਾਂਖ੍ਯਮਤ ਅਨੁਸਾਰ ਸਤ੍ਵ ਰਜ ਤਮ ਰੂਪ ਪ੍ਰਕ੍ਰਿਤਿ, ਜੋ ਜਗਤ ਦਾ ਉਪਾਦਾਨ ਕਾਰਣ ਹੈ। ੨. ਈਸ਼੍ਵਰ. ਪਰਮਾਤਮਾ। ੩. ਰਾਜਾ ਦਾ ਵਜੀਰ। ੪. ਫੌਜ ਦਾ ਵਡਾ ਸਰਦਾਰ। ੫. ਪਟਿਆਲਾਪਤਿ ਬਾਬਾ ਆਲਾ ਸਿੰਘ ਜੀ ਦੀ ਸੁਪੁਤ੍ਰੀ, ਜੋ ਸਾਰੇ ਸ਼ੁਭ ਗੁਣਾਂ ਨਾਲ ਭਰਪੂਰ ਸੀ. ਦੇਖੋ, ਪਰਧਾਨ ੨। ੬. ਵਿ- ਮੁੱਖ. ਖਾਸ। ੭. ਸ਼੍ਰੇਸ੍ਠ. ਉੱਤਮ....
ਫ਼ਾ. [خواہِش] ਸੰਗ੍ਯਾ- ਇੱਛਾ. ਅਭਿਲਾਖਾ....
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਇਛਾ....
ਸੰਗ੍ਯਾ- ਇੱਛਾ. ਚਾਹ। ੨. ਜਰੂਰਤ. ਆਵਸ਼੍ਯਕਤਾ....
ਸੰ. ਵਸ੍ਤੁ. ਸੰਗ੍ਯਾ- ਉਹ ਪਦਾਰਥ, ਜਿਸ ਦੀ ਹੋਂਦ (ਅਸ੍ਤਿਤ੍ਵ) ਹੋਵੇ. ਚੀਜ਼. "ਵਸਤੂ ਅੰਦਰਿ ਵਸ੍ਤੁ ਸਮਾਵੈ." (ਵਾਰ ਆਸਾ)...
ਅ਼. [خاص] ਖ਼ਾਸ. ਵਿ- ਮੁੱਖ. ਪ੍ਰਧਾਨ. ਚੁਣਿਆ ਹੋਇਆ. ਵਿਸ਼ੇਸ। ੨. ਫ਼ਾ. [خواہِش] ਖ਼੍ਵਾਹਿਸ਼. ਸੰਗ੍ਯਾ- ਇੱਛਾ. ਲੋੜ. "ਕਿਸੀ ਵਸਤੁ ਕੀ ਖਾਸ ਨ ਰਹੀ." (ਗੁਪ੍ਰਸੂ)...
ਵਸੀ। ੨. ਠਹਿਰੀ. ਰੁਕੀ। ੩. ਬੰਦ ਹੋਈ....