khudhagarajīखुदगरजी
ਫ਼ਾ. [خودغرضی] ਖ਼ੁਦਗ਼ਰਜੀ. ਸੰਗ੍ਯਾ- ਸ੍ਵਾਰਥਤਾ.
फ़ा. [خودغرضی] ख़ुदग़रजी. संग्या- स्वारथता.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....