ਖੁਰ

khuraखुर


ਸੰ. ਸੰਗ੍ਯਾ- ਪਸ਼ੂ ਦੇ ਪੈਰ ਦਾ ਉਹ ਭਾਗ, ਜੋ ਜ਼ਮੀਨ ਤੇ ਛੁਹਿੰਦਾ ਅਤੇ ਬਹੁਤ ਕਰੜਾ ਹੁੰਦਾ ਹੈ. ਸੁੰਮ. ਖੁਰੀ। ੨. ਭਾਵ- ਨਖ. ਨੌਂਹ "ਇਕਨਾ ਪੇਰਣ ਸਿਰ ਖੁਰ ਪਾਟੇ." (ਆਸਾ ਅਃ ਮਃ ੧) ਇਕਨਾ ਦੇ ਪੈਰਾਹਨ ਸਿਰ ਤੋਂ ਲੈ ਕੇ ਪੈਰਾਂ ਤੀਕ ਪਾਟ ਗਏ ਹਨ, ਭਾਵ- ਫੌਜੀਆਂ ਦੇ ਹੱਥੋਂ ਬੇਪਤੀ ਹੋਈ ਹੈ। ੩. ਉਸਤਰਾ. ਦੇਖੋ- ਕ੍ਸ਼ੁਰ. "ਬਚਨ ਕੀਓ ਕਰਤਾਰ ਖੁਰ ਨਹਿ ਲਾਈਐ." (ਗੁਰੁਸੋਭਾ) ੪. ਦੇਖੋ, ਖ਼ੁਰਸ਼ੀਦ.


सं. संग्या- पशू दे पैर दा उह भाग, जो ज़मीन ते छुहिंदा अते बहुत करड़ा हुंदा है. सुंम. खुरी। २. भाव- नख. नौंह "इकना पेरण सिर खुर पाटे." (आसा अः मः १) इकना दे पैराहन सिर तों लै के पैरां तीक पाट गए हन, भाव- फौजीआं दे हॱथों बेपती होई है। ३. उसतरा. देखो- क्शुर. "बचन कीओ करतार खुर नहि लाईऐ." (गुरुसोभा) ४. देखो, ख़ुरशीद.