khailaखैल
ਦੇਖੋ, ਖੇਲ। ੨. ਦੇਖੋ, ਖਲਲ.
देखो, खेल। २. देखो, खलल.
ਸੰ. ਕ੍ਸ਼੍ਵੇਲ ਅਤੇ ਖੇਲਿ. ਸੰਗ੍ਯਾ- ਖੇਡ. ਕ੍ਰੀੜਾ. "ਖੇਲ ਸੰਕੋਚੈ ਤਉ ਨਾਨਕ ਏਕੈ." (ਸੁਖਮਨੀ) ੨. ਫ਼ਾ. [خیل] ਖ਼ੈਲ. ਆਦਮੀਆਂ ਦਾ ਗਰੋਹ। ੩. ਗੋਤ. ਵੰਸ਼. "ਬਾਵਨ ਖੇਲ ਪਠਾਨ ਤਹਿਂ ਸਭੈ ਪਰੇ ਅਰਰਾਇ." (ਚਰਿਤ੍ਰ ੯੭) ਦੇਖੋ, ਬਾਵਨ ਖੇਲ। ੪. ਦਾਸ. ਅਨੁਚਰ. ਸੇਵਕ....
ਅ਼. [خلل] ਸੰਗ੍ਯਾ- ਰੁਕਾਵਟ. ਪ੍ਰਤਿਬੰਧ। ੨. ਵਿਘਨ। ੩. ਖ਼ਰਾਬੀ. "ਖਲਲ ਨਿਜਦਲ ਪਰ੍ਯੋ ਸ੍ਵਾਮੀ." (ਸਲੋਹ)...