zēānaज़यान
ਫ਼ਾ. [زیاں] ਸੰਗ੍ਯਾ- ਹਾਨਿ. ਨੁਕ਼ਸਾਨ. ਕ੍ਸ਼੍ਤਿ.
फ़ा. [زیاں] संग्या- हानि. नुक़सान. क्श्ति.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਦੇਖੋ, ਹਾਣਿ....