jimahavāra, jimēvāraजिॱमहवार, जिॱमेवार
ਫ਼ਾ. [ذِمّہ وار] ਜਿਮੱਹਵਾਰ. ਸੰਗ੍ਯਾ- ਓਟਣ ਵਾਲਾ. ਜਵਾਬਦਿਹ.
फ़ा. [ذِمّہ وار] जिमॱहवार. संग्या- ओटण वाला. जवाबदिह.
ਸੰ. संज्ञा ਕਿਸੇ ਵਸਤੁ ਦੇ ਜਣਾਉਣ ਵਾਲਾ ਨਾਮ. ਆਖ੍ਯਾ। ੨. ਹੋਸ਼. ਸੁਧ. "ਤਬ ਸ਼ਿਵ ਜੂ ਕਿਛੁ ਸੰਗ੍ਯਾ ਪਾਈ." (ਕ੍ਰਿਸਨਾਵ) ੩. ਗਾਯਤ੍ਰੀ। ੪. ਸੂਰਜ ਦੀ ਇਸਤ੍ਰੀ, ਜੋ ਵਿਸ਼੍ਵਕਰਮਾ ਦੀ ਬੇਟੀ ਸੀ, ਜਿਸ ਦੇ ਪੇਟ ਤੋਂ ਯਮਰਾਜ ਪੈਦਾ ਹੋਇਆ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....