zorāvaraज़ोरावर
ਫ਼ਾ. [زوراور] ਵਿ- ਜ਼ੋਰ ਵਾਲਾ. ਬਲੀ. ਜ਼ੋਰ- ਆਵਰ.
फ़ा. [زوراور] वि- ज़ोर वाला. बली. ज़ोर- आवर.
ਸੰਗ੍ਯਾ- ਜੋੜ. ਮਿਲਾਪ. "ਤੂਟਤ ਨਹੀ ਜੋਰ." (ਕਾਨ ਮਃ ੫) "ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ." (ਗਉ ਅਃ ਮਃ ੫) ੨. ਫ਼ਾ. [زور] ਜ਼ੋਰ. ਸੰਗ੍ਯਾ- ਬਲ. "ਜੋਰ ਜੁਲਮ ਫੂਲਹਿ ਘਣੋ." (ਬਾਵਨ) ੩. ਦੇਖੋ, ਜੋਰਿ....
ਸੰਗ੍ਯਾ- ਵਲਯ. ਗੋਲ ਆਕਾਰ ਦਾ ਗਹਿਣਾ. ਕੁੰਡਲ. ਸੰ. ਵਾਲਿਕਾ। ੨. ਵਿ- ਧਾਰਨ ਵਾਲਾ. ਵਾਨ. ਵੰਤ। ੩. ਫ਼ਾ. [والا] ਉੱਚਾ. ਵਡਾ. ਇਹ ਸ਼ਬਦ ਵਾਲਾ ਭੀ ਸਹੀ ਹੈ....
ਸੰ. बलिन. ਵਿ- ਬਲ ਵਾਲਾ. ਤਾਕਤਵਰ. "ਪੰਜੇ ਬਧੇ ਮਹਾ ਬਲੀ." (ਵਾਰ ਬਸੰ) ੨. ਦੇਖੋ, ਬਲਿ। ੩. ਸੰ. ਵੱਲੀ. ਸੰਗ੍ਯਾ- ਬੇਲ। ੪. ਸ਼ਾਖ਼ਾ. ਟਹਣੀ। ੫. ਸਿੱਟਾ. ਮੰਜਰੀ. "ਲਤਾ ਬਲੀ ਸਾਖ ਸਭ ਸਿਮਰਹਿ." (ਮਾਰੂ ਸੋਲਹੇ ਮਃ ੫)...
ਫ਼ਾ. [آور] ਪ੍ਰਤ੍ਯ- ਇਹ ਨਾਉਂ ਦੇ ਅੰਤ ਲਗਣ ਤੋਂ ਵਿਸ਼ੇਸਣ ਬਣਾ ਦਿੰਦਾ ਹੈ. ਜੈਸੇ- ਦਿਲਾਵਰ. ਇਹ ਸ਼ਬਦ ਆਵੁਰਦਨ ਧਾਤੁ ਤੋਂ ਨਿਕਲਿਆ ਹੈ....